ਅਟਕਲਾਂ ਦਾ ਬਜ਼ਾਰ ਗਰਮ, DGP ਸੁਰੇਸ਼ ਅਰੋੜਾ ਦੇ ਸਕਦੇ ਨੇ ਅਸਤੀਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ  DGP ਸੁਰੇਸ਼ ਅਰੋੜਾ ਦੇ ਸਕਦੇ ਨੇ ਅਸਤੀਫਾ | ਅਟਕਲਾਂ ਦਾ ਬਜ਼ਾਰ ਗਰਮ ਹੈ ਕਿ DGP ਸੁਰੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ  DGP ਸੁਰੇਸ਼ ਅਰੋੜਾ ਦੇ ਸਕਦੇ ਨੇ ਅਸਤੀਫਾ | ਅਟਕਲਾਂ ਦਾ ਬਜ਼ਾਰ ਗਰਮ ਹੈ ਕਿ DGP ਸੁਰੇਸ਼ ਅਰੋੜਾ ਦੇ ਸਕਦੇ ਨੇ ਅਸਤੀਫਾ| ਸੂਤਰਾਂ ਅਨੁਸਾਰ ਪੰਜਾਬ ਦੇ ਡੀਜੀਪੀ ਸ਼ੁਰੇਸ਼ ਅਰੋੜਾ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਹੈ ਕਿ ਉਹ ਹੁਣ ਹੋਰ ਜਿਆਦਾ ਕੰਮ ਨਹੀਂ ਕਰਨਾ ਚਾਹੁੰਦੇ ਹਨ।

Suresh Arora

ਸੂਤਰਾਂ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਦੋ ਦਿਨ ਪਹਿਲਾ ਹੀ ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਵਧਾਇਆ ਗਿਆ ਸੀ।

Leave a Reply

Your email address will not be published. Required fields are marked *