ਪੂਰੇ ਪੰਜਾਬ ’ਚ ਕਿਸਾਨਾਂ ਦਾ ਰੋਸ, ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉਧਰ ਪਟਿਆਲਾ ਚ ਵੀ ਕਿਸਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇ ਰਹੇ ਨੇ | ਬੈਂਕਾਂ ਅਤੇ ਸੂਦਖ਼ੋਰਾਂ ਤੋਂ ਕਿਸਾਨਾਂ ਦੇ ਖ਼ਾਲੀ ਚੈੱਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉਧਰ ਪਟਿਆਲਾ ਚ ਵੀ ਕਿਸਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇ ਰਹੇ ਨੇ | ਬੈਂਕਾਂ ਅਤੇ ਸੂਦਖ਼ੋਰਾਂ ਤੋਂ ਕਿਸਾਨਾਂ ਦੇ ਖ਼ਾਲੀ ਚੈੱਕ ਵਾਪਸ ਕਰਾਉਣ, ਅਸਮਰਥ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ, ਜਿਣਸਾਂ ਦੇ ਲਾਹੇਵੰਦ ਭਾਅ ਲੈਣ ਆਦਿ ਮੰਗਾਂ ਲਈ ਲਗਾਏ ਜਾ ਰਹੇ ਹਨ |

  Watch Video

Leave a Reply

Your email address will not be published. Required fields are marked *