ਪਾਕਿਸਤਾਨ ‘ਚ ਕਰਤਾਰਪੁਰ ਲਾਂਘੇ ਦਾ 35 ਫੀਸਦੀ ਕੰਮ ਹੋਇਆ ਮੁਕੰਮਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਤਕਰੀਬਨ 35 ਫੀਸਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਤਕਰੀਬਨ 35 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ।

Kartarpur Corridor

ਇਸ ਦੀਆਂ ਤਾਜਾ ਤਸਵੀਰਾਂ ਵੀ ਸਾਹਮਣੇ ਆਇਆ ਹਨ। ਜਿਸ ਤੋਂ ਬਾਅਦ ਸੰਗਤਾਂ ਬਹੁਤ ਹੀ ਬੇਸਬਰੀ ਨਾਲ ਲਾਂਘੇ ਦੇ ਬਣਨ ਦਾ ਇੰਤਜਾਰ ਕਰ ਰਹੀਆਂ ਹਨ।

Leave a Reply

Your email address will not be published. Required fields are marked *