ਯੂਪੀ ਤੋਂ ਪੰਜਾਬ ‘ਚ ਸਪਲਾਈ ਕਰਨ ਵਾਲੇ ਤਸਕਰ ਨੂੰ 54 ਹਜ਼ਾਰ ਗੋਲੀਆਂ ਤੇ 3500 ਨਸ਼ੀਲੇ ਕੈਪਸੂਲ ਨਾਲ ਕੀਤਾ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਚ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 54 ਹਜਾਰ ਦੇ ਕਰੀਬ ਗੋਲੀਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਚ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 54 ਹਜਾਰ ਦੇ ਕਰੀਬ ਗੋਲੀਆਂ ਤੇ 3500 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਦੱਸ ਦਈਏ ਕਿ ਪੁਲਿਸ ਨੇ ਯੂਪੀ ਦੇ ਰੁੜਕੀ ਖੇਤਰ ਤੋਂ ਮੈਡੀਕਲ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

Police

ਪੁਲਿਸ ਨੂੰ ਇਸ ਦੌਰਾਨ ਉਹਨਾਂ ਕੋਲੋ 54 ਹਜਾਰ ਗੋਲੀਆਂ ਅਤੇ 3500 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਇਹ ਵੀ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਯੂਪੀ ਤੋੰ ਨਸ਼ੀਲੇ ਗੋਲੀਆਂ ਲਾਕੇ  ਪੰਜਾਬ ਵਿੱਚ ਸਪਲਾਈ ਕਰਦੇ ਸੀ। ਫਿਲਹਾਲ ਪੁਲਿਸ ਇਸ ਮਾਮਲੇ ਤੇ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *