ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 2019 ਦੀਆ ਲੋਕਸਭਾ ਚੋਣਾ ਨੂੰ ਲੈਕੇ ਸਿਆਸੀ ਪਾਰਟੀਆ ਵਲੋਂ ਆਪਣੇ ਵਰਕਰਾਂ ਨਾਲ ਲਗਤਾਰ ਮੀਟਿੰਗ ਕੀਤੀ ਜਾ ਰਹੀਆ ਨੇ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਅੱਜ ਅਜਨਾਲਾ ਚ ਤੇ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਗੁਰਦਾਸਪੁਰ ਚ ਪਾਰਟੀ ਵਰਕਰਾਂ ਨਾਲ ਬੈਠਕਾ ਕਰ ਰਹੇ ਨੇ |
Watch Video
