AAP ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਖਤਰੇ ਵਿੱਚ ਸੁਖਪਾਲ ਖਹਿਰਾ ਦੀ ਵਿਧਾਇਕੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਨੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਨੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਨੇ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ।

sukhpal singh khaira

ਦੱਸਣਯੋਗ ਗੱਲ ਹੈ ਕਿ ਕੁਝ ਦਿਨ ਪਹਿਲਾ ਹੀ ਵਿਰੋਧੀ ਧੀਰ ਦੇ ਨੇਤਾ ਹਰਪਾਲ ਚੀਮਾ ਸੁਖਪਾਸ ਖਹਿਰਾ ਦੀ ਵਿਧਾਇਕੀ ਨੂੰ ਲੈਕੇ ਮਿਲੇ ਸੀ। ਉਹਨਾਂ ਨੇ ਇਸ ਦੌਰਾਨ ਕਿਹਾ ਸੀ ਕਿ ਸੁਖਪਾਲ ਖਹਿਰਾ ਨੇ ਪਾਰਟੀ ਤੋਂ ਅਸਤੀਫਾ ਦੇਕੇ ਆਪਣੀ ਅਲਗ ਪਾਰਟੀ ਬਣਾ ਲਈ ਹੈ ਜਿਸ ਕਾਰਨ ਉਹਨਾਂ ਦੀ ਵਿਧਾਇਕੀ ਨੂੰ ਰੱਦ ਕੀਤਾ ਜਾਵੇ। ਇਸ ਦੇ ਸੰਬੰਧ ਵਿੱਚ ਰਾਣਾ ਕੇਪੀ ਨੇ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ।

Leave a Reply

Your email address will not be published. Required fields are marked *