ਪੰਜਾਬ ‘ਚ ਬਾਰਿਸ਼ ਕਾਰਨ ਲੋਕਾਂ ਨੂੰ ਸੁੱਕੀ ਠੰਡ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਤੇ ਰੌਣਕਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਮੀੰਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਵਿੱਚ ਕਾਫੀ ਬਦਲਾਵ ਦੇਖਣ ਨੂੰ ਮਿਲਣ ਰਿਹਾ ਹੈ। https://www.facebook.com/LivingIndiaNewschannel/videos/1473472296118312/  ਇਕ ਪਾਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਮੀੰਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਵਿੱਚ ਕਾਫੀ ਬਦਲਾਵ ਦੇਖਣ ਨੂੰ ਮਿਲਣ ਰਿਹਾ ਹੈ।

https://www.facebook.com/LivingIndiaNewschannel/videos/1473472296118312/

Rain  ਇਕ ਪਾਸੇ ਜਿੱਥੇ ਇਸ ਬਾਰਿਸ਼ ਦੇ ਕਾਰਨ ਲੋਕਾਂ ਨੂੰ ਸੁੱਕੀ ਠੰਡ ਤੋਂ ਕਾਫੀ ਰਾਹਤ ਮਿਲੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਇਸ ਬਾਰਿਸ਼ ਦੇ ਕਾਰਨ ਕਿਸਾਨਾਂ ਨੂੰ ਵੀ ਕਾਫੀ ਰਾਹਤ ਮਿਲੀ ਹੈ।

Rain

Rain

ਦੱਸਣਯੋਗ ਗੱਲ ਹੈ ਕਿ ਮੌਸਮ ਵਿਭਾਗ ਨੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Rain

ਮੈਦਾਨੀ ਇਲਾਕੀਆਂ ਵਿੱਚ ਜਿੱਥੇ ਬਾਰਿਸ਼ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੈ ਉੱਥੇ ਹੀ ਦੂਜੇ ਪਾਸੇ ਪਹਾੜੀ ਇਲਾਕੀਆਂ ਲਗਾਤਾਰ ਬਰਫਬਾਰੀ ਦਾ ਸਿਲਸਿਲਾ ਜਾਰੀ ਹੈ।

Leave a Reply

Your email address will not be published. Required fields are marked *