ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੀ ਡਰਾਫਟ ਨੂੰ ਸਾਂਝਾ ਕਰਨ ਭਾਰਤੀ ਨੁਮਾਇਦੇ ਨੂੰ ਦਿੱਤਾ ਸੱਦਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੀ ਡਰਾਫਟ ਸਾਂਝਾ ਕਰਨ ਲਈ ਭਾਰਤੀ ਨੁਮਾਇਦੇ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੀ ਡਰਾਫਟ ਸਾਂਝਾ ਕਰਨ ਲਈ ਭਾਰਤੀ ਨੁਮਾਇਦੇ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਭਾਰਤ ਦੇ ਨੁਮਾਇਦੇ ਨੂੰ ਕਰਤਾਰਪੁਰ ਲਾਂਘੇ ਦੀ ਡਰਾਫਟ ਨੂੰ ਸਾਂਝਾ ਕਰਨ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ।

imran khan

ਇਸ ਤੋਂ ਇਲਾਵਾ ਪਾਕਿਸਤਾਨ ਨੇ ਡਾਇਰੈਕਟਰ ਜਨਰਲ ਸਾਉਥ ਏਸ਼ੀਆਂ ਦੀ ਵੀ ਨਿਯੁਕਤੀ ਕੀਤੀ ਹੈ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਤੋਂ ਕਰਤਾਰਪੁਰ ਲਾਂਘੇ ਦੀ ਕੁਝ ਤਸਵੀਰਾਂ ਸਾਹਮਣੇ ਆਇਆ ਸੀ ਜਿਸ ਤੋਂ ਪਤਾ ਚੱਲਿਆ ਸੀ ਕਿ ਪਾਕਿਸਤਾਨ ਵਿੱਚ ਕਰਤਾਰਪੁਰ ਦਾ ਕੰਮ ਤਕਰੀਬਨ 35 ਫੀਸਦੀ ਹੋ ਚੁੱਕਾ ਹੈ।

Leave a Reply

Your email address will not be published. Required fields are marked *