ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਮਿਲੀ ਸਰਕਾਰੀ ਸੁਰੱਖਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਾਈਕੋਰਟ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਾਈਕੋਰਟ ਵਿੱਚ ਸੰਤ ਢੱਡਰੀਆਂ ਵਾਲੇ ਨੇ ਸੁਰੱਖਿਆ ਨੂੰ ਲੈਕੇ ਪਟੀਸ਼ਨ ਦਾਇਰ ਕੀਤੀ ਸੀ

Sant Baba Dhadrian Wale

ਜਿਸ ਤੇ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਢੱਡਰੀਆਂ ਵਾਲੇ ਨੂੰ ਰਾਹਤ ਪ੍ਰਦਾਨ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਸੰਤ ਰਣਦੀਤ ਸਿੰਘ ਢੱਡਰੀਆਂ ਵਾਲੇ ਤੇ ਲੁਧਿਆਣਾ ਵਿਖੇ ਜਾਨਲੇਵਾ ਹਮਲਾ ਹੋਇਆ ਸੀ ਜਿਸ ਕਾਰਨ ਇਸ ਹਮਲੇ ਵਿੱਚ ਉਹਨਾਂ ਦੇ ਇਕ ਸਾਥੀ ਦੀ ਮੌਤ ਹੋ ਗਈ ਸੀ।

Leave a Reply

Your email address will not be published. Required fields are marked *