ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਨੂੰ ਜਥੇਦਾਰ ਨੇ ਕੀਤਾ ਤਲਬ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਨੂੰ ਤਲਬ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੀ ਅਕਾਲ ਤਖਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਨੂੰ ਤਲਬ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਪਟਨਾ ਸਾਹਿਬ ਦੇ ਪ੍ਰਧਾਨ ਨੂੰ ਤਲਬ ਕੀਤਾ ਗਿਆ ਹੈ।

patna sahib

ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਨੇ ਗੁਰੂ ਸਾਹਿਬਾਨ ਲਈ ਵਰਤੇ ਜਾਣ ਵਾਲੇ ਸ਼ਬਦਾਂ ਨੂੰ ਨਿਤੀਸ਼ ਕੁਮਾਰ ਲਈ ਇਸਤੇਮਾਲ ਕੀਤਾ ਜਿਸ ਕਾਰਨ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।

Leave a Reply

Your email address will not be published. Required fields are marked *