ਪਹਿਲਾ ਵਾਰ ਕਾਂਗਰਸ ਪਾਰਟੀ ਨੇ ਪ੍ਰਿਅੰਕਾ ਗਾਂਧੀ ਨੂੰ ਦਿੱਤੀ ਇਹ ਵੱਡੀ ਜਿੰਮੇਵਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਪ੍ਰਿਅੰਕਾ ਗਾਂਧੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਪ੍ਰਿਅੰਕਾ ਗਾਂਧੀ ਨੂੰ ਪਹਿਲੀ ਵਾਰ ਇਕ ਵੱਡੀ ਜਿੰਮੇਵਾਰੀ ਦਿੱਤੀ ਹੈ।

priyanka gandhi

letter

ਕਾਂਗਰਸ ਪਾਰਟੀ ਨੇ ਪ੍ਰਿਅੰਕਾ ਗਾਂਧੀ ਨੂੰ ਜਿੰਮੇਵਾਰੀ ਸੌਂਪਦੇ ਹੋਏ ਉਤਰ-ਪ੍ਰਦੇਸ਼ ਦਾ ਇੰਚਾਰਜ ਬਣਾਇਆ ਹੈ।
priyanka gandhi

ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਫਰਵਰੀ ਮਹਿਨੇ ਦੇ ਪਹਿਲੇ ਹਫਤੇ ਵਿੱਚ ਆਪਣਾ ਅਹੁਦਾ ਸੰਭਾਲ ਸਕਦੇ ਹਨ। ਇਸ ਤੋਂ ਇਲਾਵਾ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸੇ ਦਾ ਜਨਰਲ ਸਕੱਤਰ ਜੋਤੀਰਾਦਿਤਿਆ ਨੂੰ ਬਣਾਇਆ ਹੈ ਤੇ  ਕੇ.ਸੀ ਵੇਣੂਗੋਪਾਲ ਨੂੰ ਕਾਂਗਰਸ ਦਾ ਜਨਰਲ ਸੱਕਤਰ ਨਿਯੁਕਤ ਕੀਤਾ ਹੈ।

Leave a Reply

Your email address will not be published. Required fields are marked *