ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਲੁਧਿਆਣਾ ਅਤੇ ਜਲੰਧਰ ਵਿੱਚ ਪਨਬਸ ਮੁਲਾਜ਼ਮਾਂ ਨੇ ਹੱਲਾ ਬੋਲ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਨਬਸ ਮੁਲਾਜ਼ਮ ਆਪਣੀਆਂ ਮੰਗਾੰ ਨੂੰ ਲੈਕੇ ਡੀਸੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰਨਗੇ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਨਬਸ ਮੁਲਾਜ਼ਮਾਂ ਦੀ ਹੜਤਾਲ ਦੇ ਕਾਰਨ ਕਈ ਥਾਵਾਂ ਤੇ ਬਸ ਦੀ ਸੇਵਾਵਾਂ ਬੰਦ ਰਹੇਗੀ। ਪੰਜਾਬ ਸਰਕਾਰ ਦੀ ਨੀਤੀਆਂਖਿਲਾਫ ਮੁਲਾਜ਼ਮ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

