ਇਸ ਤੇਜ਼ਤਰਾਰ ਕਬੱਡੀ ਖਿਡਾਰੀ ਦੀ ਦਿਲ ਦੇ ਦੌਰੇ ਕਾਰਨ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਕਬੱਡੀ ਦੀ ਸ਼ਾਨ ਕਹਿ ਜਾਣ ਵਾਲੇ ਕਬੱਡੀ ਖਿਡਾਰੀ ਗਗਨ ਜਲਾਲ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਕਬੱਡੀ ਦੀ ਸ਼ਾਨ ਕਹਿ ਜਾਣ ਵਾਲੇ ਕਬੱਡੀ ਖਿਡਾਰੀ ਗਗਨ ਜਲਾਲ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਬੱਡੀ ਖਿਡਾਰੀ ਗਗਨ ਜਲਾਲ ਦੀ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਗਈ ਹੈ।

kabaddi player

ਦੱਸਿਆ ਜਾ ਰਿਹਾ ਹੈ ਕਿ ਗਗਨ ਜਲਾਲ ਦਾ ਨਾਂ ਪੰਜਾਬ ਤੋਂ ਕੈਨੇਡਾ ਤੱਕ ਗੂੰਜਦਾ ਹੈ ਕਿਉਂਕਿ ਉਹ ਜਦੋ ਕਬੱਡੀ ਮੈਦਾਨ ਵਿੱਚ ਉਤਰਦੇ ਸੀ ਤਾਂ ਉਹਨਾਂ ਦੇ ਹੱਥ ਵਿੱਚ ਕਬੱਡੀ ਕੱਪ ਹੁੰਦਾ ਸੀ। ਪਰ ਉਹਨਾਂ ਦੀ ਮੌਤ ਦੇ ਕਾਰਨ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Leave a Reply

Your email address will not be published. Required fields are marked *