ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਾਂਗਰਸ ਨੇ ਵਿਧਾਇਕ ਕੁਲਬੀਰ ਜ਼ੀਰਾ ਨੂੰ ਪਾਰਟੀ ਤੋਂ ਬਹਾਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਸੰਬੰਧ ਵਿੱਚ ਪਾਰਟੀ ਪ੍ਰਧਾਨ ਸੁਨੀਲ਼ ਜਾਖੜ ਅਤੇ ਆਸ਼ਾ ਕੁਮਾਰੀ ਦੇ ਨਾਲ ਮੀਟਿੰਗ ਹੋਈ ਇਸ ਤੋਂ ਬਾਅਦ ਵਿਧਾਇਕ ਕੁਲਬੀਰ ਜੀਰਾ ਨੂੰ ਪਾਰਟੀ ਤੋਂ ਬਹਾਲ ਕਰ ਦਿੱਤਾ ਗਿਆ ਹੈ।
ਦੱਸਣਯੋਗ ਗੱਲ ਹੈ ਕਿ ਵਿਧਾਇਕ ਕੁਲਬੀਰ ਜੀਰਾ ਨੇ ਪੰਜਾਬ ਸਰਕਾਰ ਤੇ ਵਿਧਾਇਕ ਜ਼ੀਰਾ ਨੇ ਨਸ਼ੇ ਨੂੰ ਲੈਕੇ ਨਿਸ਼ਾਨਾ ਸਾਧਿਆ ਸੀ। ਜਿਸ ਕਾਰਨ ਪੰਜਾਬ ਕਾਗਰਸ ਪਾਰਟੀ ਵੱਲੋਂ ਇਹ ਕਦਮ ਚੁੱਕਿਆ।

