ਅੱਤਵਾਦੀਆਂ ਨੇ CRPF ਦੇ ਕੈਂਪ ‘ਤੇ ਹਮਲਾ, 5 ਜਵਾਨ ਜ਼ਖਮੀ, 2 ਅੱਤਵਾਦੀਆਂ ਢੇਰ

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੱਜ ਪੂਰਾ ਦੇਸ਼ ਜਿੱਥੇ ਇੱਕ ਪਾਸੇ ਤਾਂ ਗਣਤੰਤਰ ਦਿਵਸ ਮਨਾ ਰਿਹਾ ਹੈ ਪਰ ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਸੀ.…

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੱਜ ਪੂਰਾ ਦੇਸ਼ ਜਿੱਥੇ ਇੱਕ ਪਾਸੇ ਤਾਂ ਗਣਤੰਤਰ ਦਿਵਸ ਮਨਾ ਰਿਹਾ ਹੈ ਪਰ ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕੈਂਪ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਸਾਡੇ ਦੇਸ਼ ਦੇ 5 ਜਵਾਨ ਜ਼ਖਮੀ ਹੋ ਗਏ ਪਰ ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ 2 ਅੱਤਵਾਦੀਆਂ ਨੂੰ ਮਾਰ ਦਿੱਤਾ |

Leave a Reply

Your email address will not be published. Required fields are marked *