ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀਆ ਵਾਰਦਾਤਾ ਥਮਣ ਦਾ ਨਾਂ ਨਹੀਂ ਲੈ ਰਹੀ ਹੈ। ਜਿਸ ਕਾਰਨ ਪੰਜਾਬ ਵਿੱਚ ਲਗਾਤਾਰ ਬਦਮਾਸ਼ਾ ਦੇ ਹੌਂਸਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਿਰੋਜ਼ਪੁਰ ਦੇ ਪਿੰਡ ਖੂੰਦਰ ਤੋਂ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੰਚਾਇਕਤੀ ਚੋਣਾਂ ਨੂੰ ਲੈਕੇ ਕੁਝ ਲੋਕਾਂ ਨੇ ਫਾਈਰਿੰਗ ਕਰ ਦਿੱਤੀ ਜਿਸ ਕਾਰਨ ਇਸ ਫਾਇਰਿੰਗ ਦੇ ਕਾਰਨ ਕਰੀਬ ਦੋ ਲੋਕ ਗੰਭੀਰ ਜਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਫਾਈਰਿੰਗ ਦੇ ਕਾਰਨ ਦੋ ਲੋਕ ਗੰਭੀਰ ਜਖਮੀ ਹੋ ਗਏ ਹਨ ਜਿਹਨਾਂ ਵਿੱਚ ਇਕ 10 ਸਾਲ ਦੇ ਬੱਚਾ ਵੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

