ਸਿਰਸਾ ਨੇ AAP ਕਨਵੀਨਰ ਕੇਜਰੀਵਾਲ ਦੇ ਖਿਲਾਫ ਦਰਜ਼ ਕਰਵਾਈ ਸ਼ਿਕਾਇਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਜੇਪੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਜੇਪੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।

Arvind kejriwal

ਸਿਰਸਾ ਨੇ ਕੇਜਰੀਵਾਲ ਤੇ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਉਹ ਉਹਨਾਂ ਦੇ ਵੋਟਰਾਂ ਨੂੰ ਗੁਮਰਾਹ ਕਰ ਰਿਹਾ ਹੈ। ਜਿਸ ਕਾਰਨ ਉਹਨਾਂ ਨੇ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।

Leave a Reply

Your email address will not be published. Required fields are marked *