ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਬਠਿੰਡਾ ਤੋਂ ਸਿੰਗਾਪੁਰ ਲਈ ਸਿੱਖ ਬਾਈਕਰਜ਼ ਰੈਲੀ ਕੱਢ ਰਹੇ ਹਨ | ਨੌਂ ਬਾਈਕਰਾਂ ਦੀ ਇਸ ਰੈਲੀ ਨੂੰ ਦਿੱਲੀ ਵਿੱਚ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ |
Watch Video
