ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਕੈਬਨਿਟ ਮੀਟਿੰਗ ਦੇ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਕੈਬਨਿਟ ਮੀਟਿੰਗ ਦੇ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਚਲੇਗਾ।

https://www.facebook.com/LivingIndiaNewschannel/videos/2354616767882702/

ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ 18 ਫਰਵਰੀ ਨੂੰ ਇਹ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਹੇਠ ਇਹ ਮੀਟਿੰਗ ਕੀਤੀ ਗਈ ਹੈ।

Leave a Reply

Your email address will not be published. Required fields are marked *