ਜਲੰਧਰ ’ਚ ਰਬੜ ਫੈਕਟਰੀ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਦੇਰ ਰਾਤ ਰਬੜ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਦੇਰ ਰਾਤ ਰਬੜ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ’ਚ ਧਾਗਾ ਤੇ ਪਲਾਸਟਿਕ ਬਣਦਾ ਸੀ।

Fire

ਪਰ ਅਚਨਾਕ ਲੱਗੀ ਅੱਗ ਦੇ ਕਾਰਨ ਫੈਕਟਰੀ ਦਾ ਕਾਫੀ ਨੁਕਸਾਨ ਹੋਇਆ ਹੈ।

Fire

ਦੱਸਿਆ ਜਾ ਰਿਹਾ ਹੈ ਕਿ ਮੌਕੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲੱਗਾ ਰਹੀ ਹੈ।

Leave a Reply

Your email address will not be published. Required fields are marked *