ਪੰਜਾਬ ਵਿੱਚ ਫਿਰ ਤੋਂ ਠੰਡ ਨੇ ਠਾਰੇ ਲੋਕ, ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਹਾੜੀ ਇਲਾਕਿਆਂ ਚ ਹੋ ਰਹੀ ਭਾਰੀ ਬਾਰਿਸ਼ ਅਤੇ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਤੇ ਸਾਫ ਦੇਖਣ ਨੂੰ ਮਿਲ ਰਿਹਾ ਹੈ। ਦੱਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਹਾੜੀ ਇਲਾਕਿਆਂ ਚ ਹੋ ਰਹੀ ਭਾਰੀ ਬਾਰਿਸ਼ ਅਤੇ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਤੇ ਸਾਫ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਪੂਰੇ ਉੱਤਰ ਭਾਰਤ ਵਿੱਚ ਧੁੰਧ ਨੇ ਪੈਰ ਪਸਾਰਿਆ ਹੋਇਆ ਹੈ।

Fog

Fog

ਜੇਕਰ ਗੱਲ ਕਰੀਏ ਪੰਜਾਬ ਦੀ ਤਾਂ ਪੰਜਾਬ ਵਿੱਚ ਠੰਡ ਵਧਦੀ ਹੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਤੋਂ ਹੀ ਪੰਜਾਬ ਵਿੱਚ ਧੁੰਦ ਛਾਈ ਹੋਈ ਹੈ

Fog

ਜਿਸ ਕਾਰਨ ਸੜ੍ਕਾਂ ਤੇ ਵਾਹਨਾਂ ਦੀ ਰਫਤਾਰ ਕਾਫੀ ਘੱਟ ਹੈ। ਨਾਲ ਹੀ ਸ਼ੀਤ ਲਹਿਰ ਨੇ ਲੋਕਾਂ ਨੂੰ ਠਾਰ ਦਿੱਤਾ ਹੈ। ਇਸ ਠੰਡ ਨੇ ਲੋਕਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਨਾਲ ਹੀ ਠੰਡ ਨੇ ਪੰਜਾਬ ਵਿੱਚ ਜੋਰ ਫੜਿਆ ਹੋਇਆ ਹੈ।

Leave a Reply

Your email address will not be published. Required fields are marked *