ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੰਮੂ ਕਸ਼ਮੀਰ ਤੇ ਲੱਦਾਖ ਦਾ ਦੌਰਾ ਕੀਤਾ।

ਇਸ ਦੌਰਾਨ ਲੱਦਾਖ ਵਿੱਚ ਪੀਐੱਮ ਮੋਦੀ ਨੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨਾਲ ਹੀ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਸ਼੍ਰੀਨਗਰ ਵਿੱਚ ਡੱਲ ਝੀਲ ਵੀ ਦੇਖਣ ਲਈ ਗਏ ਸੀ। ਦੱਸ ਦਈਏ ਕਿ ਪੀਐੱਮ ਮੋਦੀ ਨੇ ਲੱਦਾਖ ਯੂਨੀਵਰਸਿਟੀ ਦਾ ਨੀਂਹ ਪੱਥਰ ਵੀ ਰੱਖਿਆ।
ਨਾਲ ਹੀ ਉਹਨਾਂ ਨੇ 9 ਮੇਗਾ ਵਾਟ ਬਿਜਲੀਘਰ ਦਾ ਵੀ ਉਦਘਾਟਨ ਵੀ ਕੀਤਾ।



