ਚੰਡੀਗੜ੍ਹ ਚ ਕਾਂਗਰਸੀਆਂ ਵੱਲੋਂ ਅਖਿਲ ਹਿੰਦੂ ਮਹਾਂਸਭਾ ਦੇ ਖਿਲਾਫ ਪ੍ਰਦਰਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਚ ਕਾਂਗਰਸ ਵੱਲੋਂ ਅਖਿਲ ਹਿੰਦੂ ਮਹਾਂਸਭਾ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਦਾ ਕਹਿਣਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਚ ਕਾਂਗਰਸ ਵੱਲੋਂ ਅਖਿਲ ਹਿੰਦੂ ਮਹਾਂਸਭਾ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Congress

ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਦਾ ਕਹਿਣਾ ਹੈ ਕਿ ਅਖਿਲ ਹਿੰਦੂ ਮਹਾਂਸਭਾ ਦੇ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਤੇ ਗੋਲੀਆਂ ਚਲਾਈਆਂ ਸੀ ਜਿਸ ਕਾਰਨ ਉਹਨਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦਾ ਅਪਮਾਨ ਕੀਤਾ

Congress

ਜਿਸ ਕਾਰਨ ਉਹ ਬੁੱਤ ਦੇ ਅਪਮਾਨ ਕੀਤੇ ਜਾਣ ਕਾਰਨ ਹੀ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦਈਏ ਕਿ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਇਸ ਅਪਮਾਨ ਦੇ ਕਾਰਨ ਪ੍ਰਦਰਸ਼ਨ ਕਰ ਵਿਰੋਧ ਜਤਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *