ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹੈ ਪ੍ਰਿਯੰਕਾ ਗਾਂਧੀ ਨੂੰ 2019 ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਪੰਜਾਬ ਤੋਂ ਕਰਨੀ ਚਾਹੀਦੀ ਐ |
ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪਰਮਨੈਂਟ ਇੰਨਵਾਈਟੀ ਐੱਮਐੱਮ ਸਿੰਘ ਚੀਮਾ ਨੇ ਇਹ ਮੰਗ ਚੁੱਕੀ ਸੀ | ਬਲਬੀਰ ਸਿੰਘ ਸਿੱਧੂ ਨੇ ਇਸ ਦੌਰਾਨ ਪੱਛਮੀ ਬੰਗਾਲ ਚ ਸੀਬੀਆਈ ਦੀ ਕਾਰਵਾਈ ਨੂੰ ਲੈ ਕੇ ਕੇਂਦਰ ਸਰਕਾਰ ਤੇ ਸਵਾਲ ਚੁੱਕੇ ਨੇ |
Watch Video
