ਸ੍ਰੀ ਅਨੰਦਪੁਰ ਸਾਹਿਬ ਤੋਂ ਜੈਵੀਰ ਸ਼ੇਰਗਿੱਲ ਵੱਲੋਂ ਲੋਕਸਭਾ ਚੋਣਾਂ ਲਈ ਦਾਅਵੇਦਾਰੀ ਪੇਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਨੂੰ ਲੈਕੇ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਗਈ ਹਨ। ਹਰ ਪਾਰਟੀ ਰੈਲੀ ਦੁਆਰਾ ਲੋਕਾਂ ਨੂੰ ਆਪਣੇ ਦੁਆਰਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਨੂੰ ਲੈਕੇ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਗਈ ਹਨ। ਹਰ ਪਾਰਟੀ ਰੈਲੀ ਦੁਆਰਾ ਲੋਕਾਂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਬਾਰੇ ਜਾਣੂ ਕਰਵਾ ਰਹੇ ਹਨ। ਨਾਲ ਹੀ ਆਪਣੀ ਵਿਰੋਧੀ ਪਾਰਟੀ ਦੀ ਖਾਮੀਆਂ ਨੂੰ ਵੀ ਗਿਨਵਾ ਰਹੇ ਹਨ।

 Jaiveer Shergill

ਪਰ ਲੋਕ ਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਵਿੱਚ ਟਿਕਟ ਫਾਈਟ ਸ਼ੁਰੂ ਹੋ ਸਕਦੀ ਹੈ। ਦੱਸ ਦਈਏ ਕਿ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਕੌਮੀ ਬੁਲਾਰੇ ਨੇ ਦਾਅਵੇਦਾਰੀ ਪੇਸ਼ ਕੀਤੀ ਹੈ। ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਦਾਅਵੇਦਾਰੀ ਪੇਸ਼ ਕੀਤੀ ਹੈ। ਦੱਸਣਯੋਗ ਗੱਲ ਹੈ ਕਿ ਜੈਵੀਰ ਸ਼ੇਰਗਿੱਲ ਦਾ ਕਾਂਗਰਸ ਪਾਰਟੀ ਵਿੱਚ ਇਕ ਅੱਲਗ ਤੋਂ ਪਹਿਚਾਣ ਬਣਾਈ ਹੋਈ ਹੈ। ਇਸਦੇ ਨਾਲ ਹੀ ਉਹ ਮੋਦੀ ਸਰਕਾਰ ਨੂੰ ਘੇਰਣ ਚ ਵੀ ਆਪਣੀ ਕਸਰ ਨਹੀਂ ਛੱਡਦੇ ਹਨ।

Leave a Reply

Your email address will not be published. Required fields are marked *