ਲੁਧਿਆਣਾ ਦੀ ਸੋਫਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਪਿੰਡ ਨੀਚੀ ਮੰਗਲੀ ਦੇ ਇਕ ਸੋਫਾ ਕਵਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਪਿੰਡ ਨੀਚੀ ਮੰਗਲੀ ਦੇ ਇਕ ਸੋਫਾ ਕਵਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੋਫਾ ਕਵਰ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ

fire

ਜਿਸ ਕਾਰਨ ਫੈਕਟਰੀ ਵਿੱਚ ਪਈ ਮਸ਼ੀਨਰੀ ਅਤੇ ਸਮਾਨ ਸੜ ਕੇ ਸੁਆਹ ਹੋ ਗਿਆ। ਦੱਸ ਦਈਏ ਕਿ ਫਾਇਰ ਬ੍ਰਿਗੇਡ ਦੀ ਗੱਡੀਆ ਨੇ ਕਾਫੀ ਮੁੱਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ।

Leave a Reply

Your email address will not be published. Required fields are marked *