9ਵੀਂ ਜਮਾਤ ਦੀ ਵਿਦਿਆਰਥਣ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ, ਅਧਿਆਪਕ ਥਿਲਾਫ ਲਿਖਿਆ ਸੁਸਾਈਡ ਨੋਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਦਿਆਰਥਣ ਦੇ ਕੋਲੋੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ।
student Suicide

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਨੋਵੀ ਜਮਾਤ ਵਿੱਚ ਪੜਦੀ ਸੀ। ਵਿਦਿਆਰਥਣ ਨੇ ਸੁਸਾਇਡ ਕਰਨ ਤੋਂ ਪਹਿਲਾ ਇਕ ਨੋਟ ਵੀ ਲਿਖਿਆ ਸੀ ਜਿਸ ਵਿੱਚ ਉਸਨੇ ਲਿਖਿਆ ਹੈ ਕਿ ਉਸਨੂੰ ਇਕ ਅਧਿਆਪਕ ਤੰਗ ਪਰੇਸ਼ਾਨ ਕਰਦੇ ਸੀ।

suicide note

suicide note

student Suicide

ਜਿਸ ਕਾਰਨ ਉਹ ਇਹ ਕਦਮ ਚੁੱਕ ਰਹੀ ਹੈ। ਨਾਲ ਹੀ ਉਸਨੇ ਅਧਿਆਪਕ ਨੂੰ ਸਜਾ ਦਿਲਵਾਉਣ ਦੀ ਵੀ ਮੰਗ ਕੀਤੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *