ਪੰਜਾਬ ’ਚ ਕਈ ਥਾਵਾਂ ਤੇ ਪਿਆ ਮੀਂਹ, ਮੀਂਹ ਨਾਲ ਗੜੇਮਾਰੀ ਵੀ ਹੋਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਚ ਦੇਰ ਰਾਤ ਕਈ ਥਾਵਾਂ ਤੇ ਮੀਂਹ ਪਿਆ ਤੇ ਨਾਲ ਹੀ ਗੜੇਮਾਰੀ ਵੀ ਹੋਈ | ਮੌਸਮ ਵਿਭਾਗ ਨੇ ਕੱਲ੍ਹ ਤੱਕ ਮੌਸਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਚ ਦੇਰ ਰਾਤ ਕਈ ਥਾਵਾਂ ਤੇ ਮੀਂਹ ਪਿਆ ਤੇ ਨਾਲ ਹੀ ਗੜੇਮਾਰੀ ਵੀ ਹੋਈ | ਮੌਸਮ ਵਿਭਾਗ ਨੇ ਕੱਲ੍ਹ ਤੱਕ ਮੌਸਮ ਖਰਾਬ ਰਹਿਣ ਦੀ ਚਿਤਾਵਨੀ ਦਿੱਤੀ ਐ | ਜ਼ੋਰਦਾਰ ਗੜੇਮਾਰੀ ਨਾਲ ਫ਼ਸਲਾਂ ਦੇ ਨੁਕਸਾਨੇ ਜਾਣ ਦਾ ਖ਼ਦਸ਼ਾ ਹੈ |

Watch Video

Leave a Reply

Your email address will not be published. Required fields are marked *