ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਰਗਾੜੀ ਮੋਰਚੇ ਨਾਲ ਜੁੜੇ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਲੋਕ ਸਭਾ ਚੋਣਾਂ 2019 ਲਈ 4 ਉਮੀਦਵਾਰਾਂ ਦਾ ਐਲਾਨ ਕੀਤਾ ਹੈ |
ਜਿਨ੍ਹਾਂ ਵਿੱਚ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ, ਬਠਿੰਡਾ ਤੋਂ ਗੁਰਦੀਪ ਸਿੰਘ ਬਠਿੰਡਾ , ਸ੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮਜੀਤ ਸਿੰਘ ਸੋਢੀ ਤੇ ਖਡੂਰ ਸਾਹਿਬ ਤੋਂ ਭਾਈ ਮੋਹਕਮ ਸਿੰਘ ਚੋਣ ਲੜਨਗੇ |
Watch Video
