ਕਰਤਾਰਪੁਰ ਲਾਂਘੇ ਤੇ ਗੱਲਬਾਤ ਕਰਨ ਲਈ 13 ਮਾਰਚ ਨੂੰ ਆ ਸਕਦੀ ਹੈ ਪਾਕਿਸਤਾਨ ਦੀ ਟੀਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਨੂੰ ਲੈਕੇ ਭਾਰਤ ਸਰਕਾਰ ਅਤੇ ਪਾਕਿਸਤਾਨ ਸਰਕਾਰ ਦੀਆਂ ਤਿਆਰੀਆਂ ਕਾਫੀ ਜੋਰਾਂ-ਸ਼ੋਰਾਂ ਤੇ ਚੱਲ ਰਹੀਆਂ ਹਨ। ਇਸ ਦੇ ਚੱਲਦੇ ਦੱਸਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਨੂੰ ਲੈਕੇ ਭਾਰਤ ਸਰਕਾਰ ਅਤੇ ਪਾਕਿਸਤਾਨ ਸਰਕਾਰ ਦੀਆਂ ਤਿਆਰੀਆਂ ਕਾਫੀ ਜੋਰਾਂ-ਸ਼ੋਰਾਂ ਤੇ ਚੱਲ ਰਹੀਆਂ ਹਨ। ਇਸ ਦੇ ਚੱਲਦੇ ਦੱਸਿਆ ਜਾ ਰਿਹਾ ਹੈ ਕਿ ਕਰਤਾਰਪੁਰ ਲਾਂਘੇ ਸੰਬੰਧੀ ਗੱਲਬਾਤ ਲਈ ਭਾਰਤ ਵੱਲੋਂ ਪਾਕਿਸਤਾਨ ਨੂੰ ਸੱਦਾ ਦਿੱਤਾ ਗਿਆ ਹੈ।

kartarpur corridor

ਜਿਸ ਤੋਂ ਬਾਅਦ 13 ਮਾਰਚ ਨੂੰ ਪਾਕਿਸਤਾਨ ਤੋਂ ਇਕ ਟੀਮ ਭਾਰਤ ਗੱਲਬਾਤ ਆ ਸਕਦੀ ਹੈ। ਇਸਦੀ ਜਾਣਕਾਰੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ  ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *