ਪੰਜਾਬ ਸਰਕਾਰ ਜਲਦ ਦੇਵੇਗੀ ਬੱਸ ਵਿੱਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੂਬੇ ਵਿੱਚ ਬੱਸਾਂ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਜੱਲਦ ਹੀ ਪੰਜਾਬ ਸਰਕਾਰ ਰਾਹਤ ਪ੍ਰਦਾਨ ਕਰ ਸਕਦੀ ਹੈ। ਜੀ ਹਾਂ ਸੂਤਰਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੂਬੇ ਵਿੱਚ ਬੱਸਾਂ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਜੱਲਦ ਹੀ ਪੰਜਾਬ ਸਰਕਾਰ ਰਾਹਤ ਪ੍ਰਦਾਨ ਕਰ ਸਕਦੀ ਹੈ। ਜੀ ਹਾਂ ਸੂਤਰਾਂ ਤੋ ਪਤਾ ਚਲਿਆ ਹੈ ਕਿ ਪੰਜਾਬ ਸਰਕਾਰ ਜੱਲਦ ਹੀ ਪੀਆਰਟੀਸੀ ਬੱਲਾਂ ਦੇ ਕਿਰਾਏ ਵਿੱਚ ਕਟੌਤੀ ਕਰ ਸਕਦੀ ਹੈ।

Bus

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਪਿਛਲੇ ਦਿਨਾਂ ਚ ਡੀਜ਼ਲ ਦੇ ਰੇਟਾਂ ਆਈ ਗਿਰਾਵਟ ਦੇ ਕਾਰਨ ਇਹ ਫੈਸਲਾ ਲੈ ਸਕਦੀ ਹੈ। ਜਿਸ ਤੋਂ ਬਾਅਦ ਪ੍ਰਤੀ ਕਿਲੋਮੀਟਰ 8 ਪੈਸੇ ਦੀ ਕਟੋਤੀ ਕਰਦੇ ਹੋਏ ਇਸ ਨੂੰ ਪ੍ਰਤੀ ਕਿਲੋਮੀਟਰ 1.9 ਰੁਪਏ ਕਰ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਸੂਬੇ ਦੇ ਇਸ ਫੈਸਲੇ ਤੋਂ ਬਾਅਦ ਬੱਸ ਦੀ ਸਵਾਰੀ ਕਰਨ ਵਾਲੇ ਲੋਕਾਂ ਨੂੰ ਕਾਫੀ ਰਾਹਤ ਮਿਲ ਸਕੇਗੀ।

Leave a Reply

Your email address will not be published. Required fields are marked *