ਅਰਮੀਨੀਆ ‘ਚ ਫਸੇ ਪੰਜਾਬੀਆਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ, 2 ਫਰਜ਼ੀ ਟ੍ਰੇਵਲ ਏਜੇਂਟ ਧਰੇ ਗਏ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਰਮੀਨੀਆ ਵਿੱਚ ਫਸੇ ਪੰਜਾਬੀਆਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਰਮੀਨੀਆਂ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਰਮੀਨੀਆ ਵਿੱਚ ਫਸੇ ਪੰਜਾਬੀਆਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਰਮੀਨੀਆਂ ਵਿੱਚ ਫਸੇ ਪੰਜਾਬੀਆਂ ਦੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਦਿੱਤੀ ਹੈ। ਇਸ ਮਾਮਲੇ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੀਐੱਮ ਦੇ ਨਾਲ ਗੱਲ ਕੀਤੀ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

Leave a Reply

Your email address will not be published. Required fields are marked *