ਫਰੀਦਕੋਟ ਚ ਹੋਇਆ ਰੂਹ ਕੰਬਾਉ ਹਾਦਸਾ, ਹਾਦਸੇ ‘ਚ ਵਿਅਕਤੀ ਦੀ ਦਰਦਨਾਕ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਰੀਦਕੋਟ ਵਿੱਚ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮਚਾਕੀ ਖੁਰਦ ਨੇੜੇ ਸਾਦਕ ਵਾਲੇ ਪਾਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਰੀਦਕੋਟ ਵਿੱਚ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮਚਾਕੀ ਖੁਰਦ ਨੇੜੇ ਸਾਦਕ ਵਾਲੇ ਪਾਸੇ ਤੋਂ ਆ ਰਹੀ ਇਨੋਵਾ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਮੌਕੇ ਤੇ ਹੀ ਇਕ ਵਿਅਕਤੀ ਦੀ ਮੌਤ ਹੋ ਗਈ।

dead

ੋaccident

accident

ੋaccident  ਦੱਸਿਆ ਜਾ ਰਿਹਾ ਹੈ ਕਿ ਇਸ ਟੱਕਰ ਤੋਂ ਬਾਅਦ ਕਾਰ ਸਫੇਦੇ ਦੇ ਨਾਲ ਵੀ ਟੱਕਰਾ ਗਈ ਜਿਸ ਕਾਰਨ  ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ਵਿੱਚ ਬਾਇਕ ਸਵਾਰ ਵਿਅਕਤੀ ਦੀ ਦਰਦਨਾਕ ਮੌਤ ਹੋ  ਗਈ

accident

accident

ਜਦਕਿ ਕਾਰ ਵਿੱਚ ਸਵਾਰ ਦੋ ਲੋਕ ਗੰਭੀਰ ਜਖਮੀ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *