ਮੋਗਾ ਚ ਇਕ ਕੁੜੀ ਨੇ ਫਲਾਈਓਵਰ ਤੋਂ ਮਾਰੀ ਛਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈਜਿੱਥੇ  ਇਕ ਕੁੜੀ ਨੇ ਆਤਮਘਾਤ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ 20…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈਜਿੱਥੇ  ਇਕ ਕੁੜੀ ਨੇ ਆਤਮਘਾਤ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ 20 ਸਾਲ ਦੀ ਕੁੜੀ ਨੇ ਫਲਾਈਓਵਰ ਤੋਂ ਛਾਲ ਮਾਰ ਦਿੱਤੀ।

suicide

ਇਸ ਦੀ ਜਾਣਕਾਰੀ ਮੌਕੇ ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਦਿੱਤੀ ਇਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

girl

ਫਿਲਹਾਲ ਕੁੜੀ ਵੱਲੋਂ ਇਹ ਕਰਨ ਦੇ ਪਿੱਛੇ ਕੀ ਕਾਰਨ ਰਿਹਾ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡਾਕਟਰਾਂ ਨੇ ਕੁੜੀ ਦੀ ਹਾਲਤ ਗੰਭੀਰ ਦੱਸੀ ਹੈ ਤੇ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *