ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ਦੇ ਕੁਲਗਾਮ ਚ ਸੁਰਖਿਆ ਬਲਾਂ ਨੇ ਦਹਿਸ਼ਤਗਰਦਾਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀ ਢੇਰ ਕਰ ਦਿੱਤੇ ਹਨ।
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਤਿੰਨ ਚਾਰ ਹੋਰ ਦਹਿਸ਼ਤਗਰਦਾਂ ਦੇ ਲੁੱਕੇ ਹੋਣੇ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ। ਫਿਲਹਾਲ ਸੇਨਾ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ ਸੀ।


