ऑनलाइन डेस्क/लिविंग इंडिया न्यूज:- ਰਾਫੇਲ ਡੀਲ ਨੂੰ ਲੈਕੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਾਲ ਹੀ ਉਹਨਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਵੀ ਨਿਸ਼ਾਨਾ ਸਾਧਿਆ।
ਦਸ ਦਈਏ ਕਿ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਰਾਫੇਲ ਡੀਲ ਪਰ ਕਿਹਾ ਕਿ ਰਾਹੁਲ ਗਾਂਧੀ ਨੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਨਾਲ ਹੀ ਉਹਨਾਂ ਰਾਹੁਲ ਗਾਂਧੀ ਨੂੰ ਦਿਮਾਗੀ ਤੌਰ ਤੇ ਬਿਮਾਰ ਦੱਸਿਆ। ਸੁੱਤੇ ਨੂੰ ਜਗਾਇਆ ਜਾ ਸਕਦਾ ਹੈ ਪਰ ਜਗੇ ਹੋਏ ਨੂੰ ਜਗਾਇਆ ਨਹੀਂ ਜਾ ਸਕਦਾ।

