ਪੰਜਾਬ ਵਿਧਾਨਸਭਾ ਬਜਟ ਇਜਲਾਸ: ਅਕਾਲੀ ਦਲ ਨੇ ਕੀਤਾ ਵਿਧਾਨਸਭਾ ‘ਚੋਂ ਵਾਕਆਊਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਧਾਨਸਬਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੇ ਆਪਣਾ ਭਾਸਣ ਸ਼ੁਰੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਧਾਨਸਬਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੇ ਆਪਣਾ ਭਾਸਣ ਸ਼ੁਰੂ ਕੀਤਾ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨਸਭਾ ਬਜਟ ਸੈਸ਼ਨ ਦਾ ਵਾਕ ਆਉਟ ਕਰ ਦਿੱਤਾ ਗਿਆ ਹੈ।

https://www.facebook.com/LivingIndiaNewschannel/videos/296889734335867/

ਨਾਲ ਹੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਨਾਅਰੇਬਾਜੀ ਵੀ ਕੀਤੀ ਗਈ। ਨਾਅਰੇਬਾਜ਼ੀ ਕਰ ਰਹੇ ਅਕਾਲੀ ਦਲ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਉਪਲਬਧੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਪੀੜਿਤ ਪਰਿਵਾਰਾਂ ਨਾਲ ਵਿਧਾਨ ਸਭਾ ਵੱਲ ਕੂਚ ਕਰ ਰਹੇ ਹਨ।

Leave a Reply

Your email address will not be published. Required fields are marked *