ਕਰਤਾਰਪੁਰ ਸਾਹਿਬ ਜਾਣ ਲਈ ਡੇਰਾ ਬਾਬਾ ਨਾਨਕ ਚ ਬਣੇਗਾ ਇਮੀਗ੍ਰੇਸ਼ਨ ਚੈੱਕ ਪੋਸਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਨੂੰ ਲੈਕੇ ਕੇਂਦਰ ਸਰਕਾਰ ਨੇ ਇਕ ਵੱਡਾ ਅਹਿਮ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਾਬਾ ਨਾਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਨੂੰ ਲੈਕੇ ਕੇਂਦਰ ਸਰਕਾਰ ਨੇ ਇਕ ਵੱਡਾ ਅਹਿਮ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਾਬਾ ਨਾਨਕ ਨੂੰ ਇਮੀਗ੍ਰੇਸ਼ਨ ਚੈੱਕ ਪੋਸਟ ਦਾ ਦਰਜਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

kartarpur corridor

ਇਹ ਇਮੀਗ੍ਰੇਸ਼ਨ ਚੈੱਕ ਪੋਸਟ ਨਿਕਾਸ ਅਤੇ ਦਾਖਲੇ ਦੇ ਪੁਆਇੰਟ ਦੇ ਰੂਪ ਵਿੱਚ ਕੰਮ ਕਰੇਗੀ। ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਇਮੀਗ੍ਰੇਸ਼ਨ ਚੈੱਕ ਪੋਸਟ ਦੇ ਜਰੀਏ ਕੋਈ ਵੀ ਵਿਅਕਤੀ ਪੰਜਾਬ ਦੇ ਗੁਰਦਾਸਪੁਰ ਤੋਂ ਨਿਕਾਸ ਜਾਂ ਦਾਖਲਾ ਲੈ ਸਕਦੇ ਹਨ।

Leave a Reply

Your email address will not be published. Required fields are marked *