ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਰੁਰ ਚ STF ਦੀ ਟੀਮ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ STF ਦੀ ਟੀਮ ਨੇ4 ਨਸ਼ਾਂ ਤਸਕਰਾਂ ਨੂੰ ਦਬੋਚਿਆ।
ਇਸ ਤੋ ਇਲਾਵਾ STF ਦੀ ਟੀਮ ਨੇ ਉਹਨਾਂ ਕੋਲੋਂ 105 ਗ੍ਰਾਮ ਦੀ ਹੈਰੋਇਨ ਨੂੰ ਵੀ ਬਰਾਮਦ ਕੀਤਾ ਹੈ। ਫਿਲਹਾਲ ਇਹਨਾਂ ਨਸ਼ਾ ਤਸਕਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

