ਲੁਧਿਆਣਾ ਗੈਂਗਰੇਪ ਮਾਮਲਾ: ਪੁਲਿਸ ਨੇ 6 ਆਰੋਪਿਆ ਦੇ ਸਕੈੱਚ ਕੀਤੇ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਵਿੱਚ ਹੋਏ ਦਿਲ ਕਬਾਊ ਜਬਰਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੇ ਗੰਭੀਰਤਾ ਵਿਖਾਉਂਦੇ ਹੋਏ ਪੁਲਿਸ ਨੇ 5 ਲੋਕਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਵਿੱਚ ਹੋਏ ਦਿਲ ਕਬਾਊ ਜਬਰਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੇ ਗੰਭੀਰਤਾ ਵਿਖਾਉਂਦੇ ਹੋਏ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

https://www.facebook.com/LivingIndiaNewschannel/videos/2024155444551098/

ਇਸ ਤੋਂ ਇਲਾਵਾ ਪੁਲਿਸ ਨੇ 6 ਮੁਲਜ਼ਮਾ ਦੇ ਸਕੈੱਚ ਜਾਰੀ ਕੀਤੇ ਹਨ।

sketch sketch sketch sketch sketch sketch

ਇਕ ਪਾਸੇ ਜਿੱਥੇ ਸਰਕਾਰ ਕੁੜੀਆਂ ਦੀ ਸੁਰੱਖਿਆ ਨੂੰ ਲੈਕੇ ਖਾਸ ਪ੍ਰਬੰਧ ਕਰਨ ਦੀ ਗੱਲ ਕਰ ਦੀ ਹੈ ਉੱਥੇ ਹੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਖੜੀ ਹੁੰਦੀ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਤੇ ਏਐੱਸਆਈ ਵੱਲੋਂ ਕੋਤਾਹੀ ਵਰਤਣ ਦੇ ਕਾਰਨ ਉਹਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਪੁਲਿਸ ਦੀ ਕਾਰਵਾਈ ਹਾਲੇ ਤੱਕ ਸਿਰਫ ਸਕੈੱਚ ਤੱਕ ਹੀ ਪਹੁੰਚਿਆ ਹੈ।

 

Leave a Reply

Your email address will not be published. Required fields are marked *