ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਵਿੱਚ ਹੋਏ ਦਿਲ ਕਬਾਊ ਗੈਂਗਰੇਪ ਮਾਮਲੇ ਵਿੱਚ ਕੁਝ ਸਮੇਂ ਪਹਿਲਾ ਹੀ 6 ਆਰੋਪਿਆ ਦੇ ਸਕੈੱਚ ਜਾਰੀ ਕੀਤੇ ਸੀ। ਹੁਣ ਸੂਤਰਾਂ ਦੇ ਹਵਾਲੇ ਦੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਦੇ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰਨ ਦੀ ਜਾਣਕਾਰੀ ਹਾਸਿਲ ਹੋਈ ਹੈ।
ਦੱਸ ਦਈਏ ਕਿ 10 ਫਰਵਰੀ ਦੇ ਰਾਤ ਨੂੰ 2 ਬਾਇਕ ਸਵਾਰ ਨੌਜਵਾਨਾ ਨੇ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰਜਨਾਹ ਕੀਤਾ। ਇਸ ਤੋਂ ਬਾਅਦ ਆਰੋਪੀ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ 12 ਨੌਜਵਾਨ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਇਕ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਇਕ ਹੋਰ ਸਖਸ਼ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਕਾਰਵਾਈ ਕੀਤੀ ਜ ਰਹੀ ਹੈ।

