ਜੰਮੂ ਕਸ਼ਮੀਰ ਦੇ ਬਡਗਾਮ ‘ਚ ਸੁਰਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ‘ਚ ਬਡਗਾਮ ‘ਚ ਸੁਰਖਿਆ ਬਲਾਂ ਨੇ ਦੋ ਅੱਤਵਾਦੀ ਨੂੰ ਢੇਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰਖਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ‘ਚ ਬਡਗਾਮ ‘ਚ ਸੁਰਖਿਆ ਬਲਾਂ ਨੇ ਦੋ ਅੱਤਵਾਦੀ ਨੂੰ ਢੇਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਤੋਂ ਇਲਾਵਾ ਸੁਰਖਿਆ ਬਲਾਂ ਦੁਆਰਾ ਇਲਾਕੇ ਵਿੱਚ ਸਰਚ ਆਪਰੇਸ਼ਨ ਵੀ ਚਲਾਇਆ ਜਾ ਰਿਹਾ ਹੈ।

Security forces

ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦਿਆਂ ਤੋਂ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸੁਰਖਿਆ ਬਲਾਂ ਨੂੰ ਅੱਤਵਾਦੀਆਂ ਦੇ ਛਿਪੇ ਹੋਣ ਦੀ ਖਬਰ ਮਿਲੀ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

Leave a Reply

Your email address will not be published. Required fields are marked *