ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ ਤੀਜੇ ਆਰੋਪੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਕਰਦੇ ਹੋਏ ਤੀਜੇ ਆਰੋਪੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਤੀਜੇ ਆਰੋਪੀ ਦੇ ਗ੍ਰਿਫਤਾਰੀ ਤੋਂ ਬਾਅਦ ਰਹਿ ਚੁੱਕੇ ਆਰੋਪਿਆ ਦੀ ਜੱਲਦ ਗ੍ਰਿਫਤਾਰੀ ਦੀ ਆਸ ਜਤਾਈ ਜਾ ਰਹੀ ਹੈ। ਇਸ ਤੋਂ ਪਹਿਲਾ ਪੁਲਿਸ ਨੇ ਇਸ ਮਾਮਲੇ ਦੇ ਦੂਜੇ ਆਰੋਪੀ ਨੂੰ ਗ੍ਰਿਫਤਾਰ ਕੀਤਾ ਸੀ ਜਿਸਨੇ ਆਪਣੇ ਪਿੰਡ ਦੇ ਲੋਕਾਂ ਦੇ ਨਾਲ ਮਿਲ ਕੇ ਸਰੰਡਰ ਕੀਤਾ ਸੀ। ਬੀਤੇ ਦਿਨ ਪੁਲਿਸ ਨੇ 6 ਆਰੋਪਿਆਂ ਦੇ ਸਕੈੱਚ ਜਾਰੀ ਕੀਤੇ ਸੀ।

