ਫਿਰੋਜਪੁਰ ‘ਚ ਪੁਲਿਸ ਨੇ ਲੁੱਟਖੋਹ ਗਰੁੱਪ ਦੇ 5 ਮੈਂਬਰਾਂ ਨੂੰ ਲਿਆ ਹਿਰਾਸਤ ‘ਚ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਚ ਪੁਲਿਸ ਨੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਕਰੀਬ 5…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਚ ਪੁਲਿਸ ਨੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਕਰੀਬ 5 ਮੈਂਬਰਾਂ ਨੂੰ ਹਿਰਾਸਤ ਵਿੱਚ ਲੈਣ ਚ ਸਫਲਤਾ ਹਾਸਿਲ ਕੀਤੀ ਹੈ।

Police  ਮਿਲੀ ਜਾਣਕਾਰੀ ਦੇ ਅਨੁਸਾਰ ਕਾਫੀ ਸਮੇਂ ਤੋ ਇਹ ਗਿਰੋਹ ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾੰ ਨੂੰ ਅੰਜਾਮ ਦਿੰਦਾ ਸੀ ਪਰ ਪੁਲਿਸ ਨੇ ਮੁਸਤੈਦੀ ਨਾਲ ਇਹਨਾਂ ਨੂੰ ਕਾਬੂ ਵਿੱਚ ਲਿਆ।

Police

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਹਨਾਂ ਕੋਲੋ 2 ਕਾਰਾਂ, 22 ਮੋਟਰਸਾਈਕਲ, ਦੇਸੀ ਪਿਸਤੌਲ, 4 ਜਿੰਦਾ ਕਾਰਤੂਸ ਇਸ ਤੋਂ ਇਲਾਵਾ ਕਈ  ਹਥਿਆਰਾ ਨੂੰ ਵੀ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਇਹਨਾਂ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *