ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਸਰਕਾਰ ਨੇ ਇਕ ਵਾਰ ਫਿਰ ਤੋਂ ਪੁਲਿਸ ਦੇ ਉੱਚ ਅਧਿਕਾਰਿਆਂ ਦਾ ਤਬਾਦਲਾ ਕਰ ਦਿੱਤਾ ਹੈ ਜਿਸ ਤੋਂ ਲੱਗ ਰਿਹਾ ਹੈ ਕਿ ਪੰਜਾਬ ਸਰਕਾਰ ਉੱਚ ਅਧਿਕਾਰਿਆ ਦੀਆਂ ਬਦਲੀਆਂ ਤੋ ਰੱਜੀ ਨਹੀਂ ਲੱਗੀ।
ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਰਾਤ ਕਰੀਬ 7 ਪੁਲਿਸ ਅਧਿਕਾਰਿਆਂ ਦੇ ਤਬਾਦਲੇ ਕਰ ਦਿੱਤੇ ਗਏ। ਪੰਜਾਬ ਸਰਕਾਰ ਨੇ 3 ਪੀ. ਪੀ. ਐੱਸ. ਅਫਸਰਾਂ ਅਤੇ 4 ਆਈ. ਪੀ. ਐੱਸ. ਅਫਸਰਾਂ ਨੂੰ ਮੁੜ ਤੋਂ ਬਦਲ ਦਿੱਤਾ।

