ਤਿੰਨਾ ਮੁਲਜ਼ਮਾਂ ਨੇ ਇਕ ਹੋਰ ਗੈਂਗਰੇਪ ਕਰਨ ਦਾ ਮੰਨਿਆ ਸੱਚ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਾਜ਼ਮਾਂ ਨੂੰ ਦਬੋਚ ਲਿਆ ਹੈ। ਬੀਤੇ ਦਿਨ ਪੁਲਿਸ ਨੇ ਤਿੰਨੋ ਮੁਲਜ਼ਮਾਂ ਨੂੰ ਕੋਰਟ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਾਜ਼ਮਾਂ ਨੂੰ ਦਬੋਚ ਲਿਆ ਹੈ। ਬੀਤੇ ਦਿਨ ਪੁਲਿਸ ਨੇ ਤਿੰਨੋ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਕੋਰਟ ਨੇ ਉਹਨਾਂ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਆਰੋਪਿਆਂ ਨੂੰ ਰਿਮਾਂਡ ਤੇ ਲੈਕੇ ਪੁੱਛਗਿੱਛ ਕੀਤੀ।

Criminal sketch

sketch sketch sketch sketch ਸੂਤਰਾਂ ਤੋ ਪਤਾ ਚੱਲਿਆ ਹੈ ਕਿ ਪੁੱਛਗਿੱਛ ਦੌਰਾਨ ਆਰੋਪਿਆਂ ਨੇ ਇਕ ਹੋਰ ਗੈਂਗਰੇਪ ਦੀ ਵਾਰਦਾਤ ਨੂੰ ਅੰਜਾਮ ਦਾ ਦੋਸ਼ ਕਬੂਲਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਪੀੜਤਾ ਨੇ ਬਦਨਾਮੀ ਦੇ ਡਰ ਤੋਂ ਇਸਦੀ ਸ਼ਿਕਾਇਤ ਪੁਲਿਸ ਕੋਲ ਦਰਜ ਨਹੀਂ ਕਰਵਾਈ ਸੀ।

sketch

ਜਿਕਰ-ਏ-ਖਾਸ ਹੈ ਕਿ ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪਿਆਂ ਦੀ ਪਹਿਚਾਣ ਲਈ ਸਕੈੱਚ ਜਾਰੀ ਕੀਤੇ ਸੀ। ਇਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਵਿਖਾਉਂਦੇ ਹੋਏ ਤਿੰਨ ਆਰੋਪਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

Leave a Reply

Your email address will not be published. Required fields are marked *