ਲੁਧਿਆਣਾ ਗੈਂਗਰੇਪ ਮਾਮਲੇ ‘ਚ ਸਾਰੇ ਆਰਪੀਆਂ ਨੂੰ ਕੀਤਾ ਕਾਬੂ- DGP ਦਿਨਕਰ ਗੁਪਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਗੈਂਗਰੇਪ ਮਾਮਲੇ ‘ਚ ਨਵੇਂ ਬਣੇ DGP ਨੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ DSP ਦਿਨਕਰ ਗੁਪਤਾ ਨੇ ਕਿਹਾ ਕਿ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਗੈਂਗਰੇਪ ਮਾਮਲੇ ‘ਚ ਨਵੇਂ ਬਣੇ DGP ਨੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ DSP ਦਿਨਕਰ ਗੁਪਤਾ ਨੇ ਕਿਹਾ ਕਿ ਇਸ ਮਾਮਲੇ ਦੇ 6 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਤੇ ਗੰਭੀਰਤਾ ਅਤੇ ਵਧਿਆ ਕੰਮ ਕੀਤਾ ਹੈ। ਇਸਦੇ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਤੇ 60 ਦਿਨਾਂ ਦੇ ਅੰਦਰ ਸਾਰੀ ਰਿਪੋਰਟ ਨੂੰ ਕੋਰਟ ਵਿੱਚ ਭੇਜਿਆ ਜਾਵੇਗਾ।

https://www.facebook.com/LivingIndiaNewschannel/videos/1225257797639440/

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਮਾਮਲੇ ਨੂੰ ਫਾਸਟ ਟ੍ਰੈਕ ਕੋਰਟ ਵਿੱਚ ਕਰਵਾਉਣ ਦੀ ਅਪੀਲ ਕਰਨਗੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾ ਹੀ ਤਿੰਨ ਆਰੋਪੀਆਂ ਨੂੰ ਕੋਰਟ ਨੇ ਪੁਲਿਸ ਰਿਮਾਂਡ ਤੇ ਭੇਜਿਆ ਹੋਇਆ ਹੈ। ਦਿਨਕਰ ਗੁਪਤਾ ਨੇ ਇਹ ਵੀ ਕਿਹਾ ਕਿ ਆਰੋਪੀਆਂ ਨੂੰ 4 ਮਹੀਨੇ ਦੇ ਅੰਦਰ ਸਜਾ ਮਿਲੇਗੀ। ਇਸ ਮਾਮਲੇ ਚ ਦੂਜੇ ਜਿਲਿਆਂ ਦੇ ਪੁਲਿਸ ਅਫਸਰਾਂ ਦੀ ਵੀ ਮਦਦ ਲਈ ਗਈ।

Leave a Reply

Your email address will not be published. Required fields are marked *