ਤਰਨਤਾਰਨ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ, ਘਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਦੇ ਅਵੰਤੀਪੁਰਾ ਇਲਾਕੇ ਵਿੱਚ ਹੋਏ ਆਤਮਘਾਤੀ ਹਮਲੇ ਦੇ ਕਾਰਨ 40 CRPF ਜਵਾਨ ਸ਼ਹੀਦ ਹੋ ਗਏ ਜਦਕਿ  ਇਸ ਹਮਲੇ ਦੇ ਕਾਰਨ ਕਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਦੇ ਅਵੰਤੀਪੁਰਾ ਇਲਾਕੇ ਵਿੱਚ ਹੋਏ ਆਤਮਘਾਤੀ ਹਮਲੇ ਦੇ ਕਾਰਨ 40 CRPF ਜਵਾਨ ਸ਼ਹੀਦ ਹੋ ਗਏ ਜਦਕਿ  ਇਸ ਹਮਲੇ ਦੇ ਕਾਰਨ ਕਈ ਜਵਾਨ ਜਖਮੀ ਵੀ ਹੋ ਗਏ ਸਨ। ਇਸ ਹਮਲੇ ਵਿੱਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ।

sukhjinder singh

sukhjinder singh

ਜਿਹਨਾਂ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਦੱਸ ਦਈਏ ਕਿ ਤਰਨਤਾਰਨ ਦੇ ਪਿੰਡ ਗੰਡੀਵਿੰਡ ਦੇ ਰਹਿਣ ਵਾਲੇ ਜਵਾਨ  ਸੁਖਜਿੰਦਰ ਸਿੰਘ ਵੀ ਇਸ ਹਮਲੇ ਵਿੱਚ ਸ਼ਹੀਦ ਹੋ ਗਏ ਹਨ। ਉਹਨਾਂ ਦੀ ਮ੍ਰਿਤਕ ਦੇਹ ਉਹਨਾਂ ਦੇ ਪਿੰਡ ਵਿੱਚ ਪਹੁੰਚ ਚੁੱਕੀ ਹੈ। ਜਿੱਥੇ ਉਹਨਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।

Leave a Reply

Your email address will not be published. Required fields are marked *