ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਤੇ ਹੋਈ ਸਰਬ ਪਾਰਟੀ ਮੀਟਿੰਗ, ਪਾਕਿਸਤਾਨ ਖਿਲਾਫ ਇੱਕਜੁਟ ਮਤਾ ਪਾਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਤੇ ਸਰਬ ਪਾਰਟੀ ਮੀਟਿੰਗ ਹੋਈ। ਦਸ ਦਈਏ ਕਿ  ਪਾਰਲੀਮੈਂਟ ਦੀ ਲਾਇਬ੍ਰੇਰੀ ਕਲਾਸ ਵਿੱਚ ਇਹ ਮੀਟਿੰਗ ਹੋਈ। ਇਸ ਮੀਟਿੰਗ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਤੇ ਸਰਬ ਪਾਰਟੀ ਮੀਟਿੰਗ ਹੋਈ। ਦਸ ਦਈਏ ਕਿ  ਪਾਰਲੀਮੈਂਟ ਦੀ ਲਾਇਬ੍ਰੇਰੀ ਕਲਾਸ ਵਿੱਚ ਇਹ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਗੁਲਾਮ ਨੰਬੀ ਆਜਾਦ ਅਤੇ ਸ਼ਰਦ ਪਵਾਰ ਵੀ ਸ਼ਾਮਿਲ ਹੋਏ।

 

pulwama Attack

ਮੀਟਿੰਗ ਦੌਰਾਨ ਪਾਕਿਸਤਾਨ ਪ੍ਰਾਯੋਜਿਤ ਦਹਿਸ਼ਤਗਰਦੀ ਦੀ ਨਿੰਦਾ ਕੀਤੀ ਗਈ। ਨਾਲ ਹੀ ਪਾਕਿਸਤਾਨ ਖਿਲਾਫ ਇਕਜੁਟਤਾ ਸੰਬੰਧੀ ਮਤਾ ਪਾਸ ਕੀਤਾ ਗਿਆ। pulwama Attack 2

ਮੀਟਿੰਗ ਦੌਰਾਨ ਪਾਕਿਸਤਾਨ ਪ੍ਰਾਯੋਜਿਤ ਦਹਿਸ਼ਤਗਰਦੀ ਦੀ ਨਿੰਦਾ ਕੀਤੀ ਗਈ। ਨਾਲ ਹੀ ਪਾਕਿਸਤਾਨ ਖਿਲਾਫ ਇਕਜੁਟਤਾ ਸੰਬੰਧੀ ਮਤਾ ਪਾਸ ਕੀਤਾ ਗਿਆ। ਇਸ ਤੌਂ ਇਲਾਵਾ ਗ੍ਰਹਿ ਮੰਤਰੀ ਨੇ ਕਿਹਾ ਕਿ  ਸੁਰੱਖਿਆ ਦਸਤਿਆਂ ਨੂੰ ਕਾਰਵਾਈ ਲਈ ਖੁੱਲ ਦੇਣ ਦੀ ਗੱਲ ਕੀਤੀ ਗਈ ਹੈ। ਇਸ ਦੌਰਾਨ ਗੁਲਾਮ ਨੰਬੀ ਨੇ ਕਿਹਾ ਕਿ ਅੱਤਵਾਦੀ ਖਾਤਮੇ ਦੇ ਲਈ  ਵਿਰੋਧੀ ਦਲ ਸਾਰੇ ਨਾਲ ਹਨ।

Leave a Reply

Your email address will not be published. Required fields are marked *