ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝੱਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਕਾਰਨ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਖਿਲਾਫ ਇਕ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ ਭਾਰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਕਾਰਨ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਖਿਲਾਫ ਇਕ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਨਿਰਯਾਤ ਕੀਤੀਆਂ ਜਾਣ ਵਾਲੀਆਂ ਚੀਜਾਂ ਤੇ ਕਸਟਮ ਡਿਊਟੀ ਨੂੰ ਵਧਾ ਦਿੱਤਾ।

Arun Jaitley

ਦਸ ਦਈਏ ਕਿ ਭਾਰਤ ਨੇ ਕਸਟਮ ਡਿਊਟੀ ਨੂੰ ਵਧਾਉਂਦੇ ਹੋਏ 200 ਰੁਪਏ ਕਰ ਦਿੱਤਾ ਹੈ। ਜਿਸ ਕਾਰਨ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਵਧੀ ਹੋਏ ਕਸਟਮ ਡਿਊਟੀ ਹੁਣੇ ਤੋਂ ਹੀ ਲਾਗੂ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਸਾਲ 1996 ਵਿੱਚ ਭਾਰਤ ਨੇ ਪਾਕਿਸਤਾਨ ਨੂੰ ‘MOST FAVOURED NATION’ ਦਾ ਸਟੇਟਸ ਦਿੱਤਾ ਸੀ ਜਿਸਨੂੰ ਭਾਰਤ ਨੇ ਵਾਪਿਸ ਲੈ ਲਿਆ ਹੈ। ਇਸ ਦੀ ਜਾਣਕਾਰੀ ਅਰੁਣ ਜੇਟਲੀ ਨੇ ਟਵੀਟ ਕਰ ਦਿੱਤੀ ਹੈ।

Leave a Reply

Your email address will not be published. Required fields are marked *